Hello Friends and Colleagues
ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 2026
17-27 ਅਪ੍ਰੈਲ 2026 at Studio 7 & Jarnail Arts Gallery ਸਰੀ ਵਿਚ
ਵੈਨਕੂਵਰ ਦਾ 13th ਮਾਂ ਬੋਲੀ ਅੰਤਰਰਾਸ਼ਟਰੀ ਪੰਜਾਬੀ ਫਿਲਮ ਮੇਲਾ 17-27 ਅਪ੍ਰੈਲ 2026 ਸਰੀ ਵਿਚ ਕਰਵਾਇਆ ਜਾ ਰਿਹਾ ਹੈ। 3 ਦਿਨ ਚੱਲਣ ਵਾਲੇ ਇਸ ਫਿਲਮ ਮੇਲੇ ਵਿੱਚ ਦਸਤਾਵੇਜ਼ੀ ਫਿਲਮਾਂ ਲਘੂ ਤੇ ਪੰਜਾਬੀ ਕਲਾ ਫਿਲਮਾਂ ਪੇਸ਼ ਕੀਤੀਆਂ ਜਾਣਗੀਆਂ ।
ਕੈਨੇਡਾ ਦੀ ਅਗਲੀ ਪੀੜੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਲਈ ਫਿਲਮ ਵਰਕਸ਼ਾਪ ਲਗਾਈਆਂ ਜਾ ਰਹੀਆਂ ਹਨ । ਸਿਨੇਮਾ ਦੇ ਵੱਖ ਵੱਖ ਪਹਿਲੂਆਂ ਉਪਰ ਸੈਮੀਨਾਰ ਕੀਤੇ ਜਾਣਗੇ ਅਤੇ ਨਿਕੀਆਂ ਪੰਜਾਬੀ ਫਿਲਮਾਂ ਦੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕਰਨ ਲਈ ਮਾਂ ਬੋਲੀ ਪੁਰਸਕਾਰ ਰੱਖਿਆ ਗਿਆ ਹੈ ।
Ma Boli International Punjabi Film Festival 2026 –
the Ma Boli International Film Festival will showcase global Punjabi films for North American audiences. The festival aims at promoting Punjabi films and filmmakers and is scheduled to be held from 17-27 April 2026 at Jarnail Arts gallery & Punjab Bhawan Surrey BC Canada
ਧੰਨਵਾਦ | Thanks
ਫੈਸਟੀਵਲ ਡਾਇਰੈਕਟਰ | Navalpreet Rangi
Founder & Festival Director
ਸਰੀ | Surrey.