Login Register
G
Mktv live banner
Mktv live

Mktv live

@UCSLn3-QKv3TME3lc5FP6aIQ - 1.6K subscribers

ਸਾਡੀ ਛੋਟੀ ਕੋਸ਼ਿਸ਼ ਹੈ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਆਉਣ ਵਾਲੀਆਂ ਪੀੜੀਆਂ ਲਈ ਸਾਂਭ ਕੇ ਰੱਖਣ ਅਤੇ ਦੇਸ਼ ਵਿਦੇਸ਼ ਵਿਚ ਰਹਿੰਦੇ ਪੰਜਾਬੀਆਂ ਤੱਕ ਪਹੁੰਚਾਉਣ ਦੀ | ਆਪਣੇ ਪਿੰਡ ਜਾਂ ਸ਼ਹਿਰ ਵਿੱਚ ਹੋ ਰਹੇ ਵਿਆਹ ਅਤੇ ਕਿਸੇ ਵੀ ਤਰ੍ਹਾਂ ਦੇ ਸਮਾਗਮ , ਮੇਲਾ ਜਾਂ ਖੇਡ ਮੇਲੇ ਦਾ ਸਿੱਧਾ ਪ੍ਰਸਾਰਣ ਸਾਡੇ ਚੈਨਲ ਦੇ ਉੱਪਰ ਕਰਵਾਉਣ ਲਈ ਸੰਪਰਕ ਕਰੋ ਜੀ MKTV LIVE M.98763-79604,98762-79604