@UCxMyoibkL7KZR40f0zLRBcA - 42.7K subscribers
ਸਚੁ ਖੋਜ ਅਕੈਡਮੀ ਗੁਰਮਤਿ ਦੀ ਰੌਸ਼ਨੀ ਵਿੱਚ ਆਤਮ ਖੋਜ ਅਤੇ ਇਸ ਖੋਜ ਮਾਰਗ ਉੱਤੇ ਚੱਲ ਕੇ ਪਰਮਗਤਿ ਨੂੰ ਕਿਵੇਂ ਪ੍ਰਾਪਤ ਕੀਤਾ ਜਾਵੇ, ਦੇ ਉਦੇਸ਼ ਨੂੰ ਸਮਰਪਿਤ ਹੈ । ਧਰਮ ਸਿੰਘ ਨਿਹੰਗ ਸਿੰਘ, ਸਚੁ ਖੋਜ ਅਕੈਡਮੀ ਦੇ ਬਾਨੀ ਹਨ ਅਤੇ ਅਕੈਡਮੀ ਗੁਰਮਤਿ ਦੀ ਸਹਾਇਤਾ ਨਾਲ ਵਿਸ਼ਵ ਵਿੱਚ ਏਕਤਾ, ਸ਼ਾਂਤੀ, ਨਿਆਂ, ਮਨੁੱਖੀ ਅਧਿਕਾਰ ਅਤੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਮਨੁੱਖਤਾ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਵਾਸਤੇ, ਵਿਸ਼ਵ ਭਰ ਦੇ ਲੋਕਾਂ ਨੂੰ ਧਰਮ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕਰਨ ਲਈ ਸਮਰਪਿਤ ਹੈ । ★✫ _____ ⥈⥈ ⌘ ⇹⇹ _____ ✫★ 𝐓𝐡𝐞 𝐒𝐚𝐜𝐡 𝐊𝐡𝐨𝐣 𝐀𝐜𝐚𝐝𝐞𝐦𝐲 - the Academy for Discovering the Truth - is dedicated to the pursuit of timeless spiritual wisdom (Gurmat), and how to reach enlightenment. The non-profit Academy was founded by Dharam Singh Nihang Singh, and uses spiritual wisdom to raise awareness about religion’s responsibility to strengthen unity, peace, justice, human rights and environmental protection, and how to overcome the challenges of humankind.